Site icon Geo Punjab

ਵਿਜੀਲੈਂਸ ਵੱਲੋਂ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ ਐਨ.ਓ.ਸੀ. ਜਾਰੀ ਕਰਨ ਦੇ ਦੋਸ਼ ਵਿੱਚ ਮਾਈਨਿੰਗ ਵਿਭਾਗ ਦਾ ਐਸ.ਡੀ.ਓ. ਗ੍ਰਿਫ਼ਤਾਰ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ &OpenCurlyQuote;ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਮਾਈਨਿੰਗ &lpar;ਖਣਨ&rpar; ਵਿਭਾਗ ਦੇ ਐਸ&period;ਡੀ&period;ਓ&period; ਕਾਬਲ ਸਿੰਘ ਨੂੰ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ ਐਨ&period;ਓ&period;ਸੀ&period; ਜਾਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।<&sol;p>&NewLine;<p>ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਦੀਪ ਸਿੰਘ ਵਾਸੀ ਪਿੰਡ ਸ਼ਕਾਲਾ ਨੇ 08-06-2023 ਨੂੰ ਐਂਟੀ ਕੁਰੱਪਸ਼ਨ ਪੋਰਟਲ &OpenCurlyQuote;ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਦੋਸਤ ਜਸਵੰਤ ਸਿੰਘ ਵਾਸੀ ਪਿੰਡ ਮਾੜੀ ਬੁਚੀਆਂ ਨੇ ਆਪਣੀ ਚਾਰ ਕਨਾਲ ਜ਼ਮੀਨ ਵਿੱਚੋਂ ਮਿੱਟੀ ਚੁਕਵਾਉਣ ਦੀ ਮਨਜ਼ੂਰੀ ਲੈਣ ਵਾਸਤੇ ਐਸ&period;ਡੀ&period;ਓ&period; ਕਾਬਲ ਸਿੰਘ ਨਾਲ ਸੰਪਰਕ ਕੀਤਾ ਸੀ ਅਤੇ ਮੁਲਜ਼ਮ ਐਸ&period;ਡੀ&period;ਓ&period; ਨੇ ਜਸਵੰਤ ਸਿੰਘ ਤੋਂ 1 ਲੱਖ ਰੁਪਏ ਰਿਸ਼ਵਤ ਲੈ ਕੇ ਮਿੱਟੀ ਚੁੱਕਣ ਸਬੰਧੀ ਖਣਨ ਵਿਭਾਗ ਦੀ ਜਾਅਲੀ ਐਨ&period;ਓ&period;ਸੀ&period; ਜਾਰੀ ਕਰ ਦਿੱਤੀ।<&sol;p>&NewLine;<p>ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ&comma; ਅੰਮ੍ਰਿਤਸਰ ਰੇਂਜ ਵਿੱਚ ਮਿਤੀ 14-08-2023 ਨੂੰ ਆਈ&period;ਪੀ&period;ਸੀ&period; ਦੀ ਧਾਰਾ 420&comma; 465&comma; 467&comma; 468&comma; 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ  ਐਫ&period;ਆਈ&period;ਆਰ&period; ਨੰਬਰ 28 ਦਰਜ ਕਰਕੇ ਐਸ&period;ਡੀ&period;ਓ&period; ਕਾਬਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version