24/11/2026

ਲਾਲਜੀਤ ਸਿੰਘ ਭੁੱਲਰ ‘ਤੇ ਅੰਮ੍ਰਿਤਸਰ ‘ਚ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੂੰ ਖੁਦਕੁਸ਼ੀ ਲਈ ਉਕਸਾਉਣ ਦਾ ਦੋਸ਼ ਹੈ।