Site icon Geo Punjab

ਵਿਸ਼ਵ ਪੈਰਾ ਬੈਡਮਿੰਟਨ ਚੈਂਪੀਅਨਸ਼ਿਪ: ਪੰਜਾਬ ਦੇ ਰਾਜ ਕੁਮਾਰ ਨੇ ਜਿੱਤਿਆ ਕਾਂਸੀ ਦਾ ਤਗਮਾ

<p> <br &sol;>&NewLine;<&sol;p>&NewLine;<p>ਜਾਪਾਨ ਦੀ ਰਾਜਧਾਨੀ ਟੋਕੀਓ ਵਿੱਚ ਹੋ ਰਹੀ ਵਿਸ਼ਵ ਪੈਰਾ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਇਸ ਲੜਕੇ ਨੇ ਖੂਬ ਨਾਮਣਾ ਖੱਟਿਆ ਹੈ। ਪੰਜਾਬ ਲਈ ਖੇਡ ਰਹੇ ਰਾਜ ਕੁਮਾਰ ਨੇ ਇਸ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਇਹ ਹੋਣਹਾਰ ਖਿਡਾਰੀ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਹੈ। ਖਿਡਾਰੀ ਦੀ ਇਸ ਪ੍ਰਾਪਤੀ &&num;8216&semi;ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਰਾਜ ਕੁਮਾਰ ਨੂੰ ਵਧਾਈ ਦਿੱਤੀ ਹੈ &vert; ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ &&num;8216&semi;ਤੇ ਖਿਡਾਰੀ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਅਤੇ ਕਿਹਾ ਕਿ ਰਾਜ ਕੁਮਾਰ ਦੀ ਇਸ ਉਪਲਬਧੀ &&num;8216&semi;ਤੇ ਸਾਨੂੰ ਮਾਣ ਹੈ। ਇਸ ਹੋਣਹਾਰ ਖਿਡਾਰੀ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version