Site icon Geo Punjab

ਵਿਸਾਖੀ ਮੌਕੇ ਖੁਰਾਲਗੜ੍ਹ ਸਾਹਿਬ ਦੇ ਸ਼ਰਧਾਲੂਆਂ ‘ਤੇ ਟਰੱਕ ਦੀ ਲਪੇਟ ‘ਚ ਆਉਣ ਨਾਲ 8 ਦੀ ਮੌਤ

<p> <br &sol;>&NewLine;<&sol;p>&NewLine;<p>ਅੱਜ ਫਿਰ ਹੁਸ਼ਿਆਰਪੁਰ ਦੀ ਸਬ-ਡਵੀਜ਼ਨ ਗੜ੍ਹਸ਼ੰਕਰ &&num;8216&semi;ਚ ਵੱਡਾ ਹਾਦਸਾ ਵਾਪਰ ਗਿਆ। ਸ੍ਰੀ ਗੁਰੂ ਰਵਿਦਾਸ ਜੀ ਦੇ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਵਿਸਾਖੀ ਮੌਕੇ ਮੱਥਾ ਟੇਕਣ ਜਾ ਰਹੀ ਸੰਗਤ ਨੂੰ ਇੱਕ ਬੇਕਾਬੂ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ &&num;8216&semi;ਚ 7 ਲੋਕਾਂ ਦੀ ਮੌਕੇ &&num;8216&semi;ਤੇ ਹੀ ਮੌਤ ਹੋਣ ਦੀ ਜਾਣਕਾਰੀ ਹੈ। ਜਦਕਿ ਇਸ ਹਾਦਸੇ &&num;8216&semi;ਚ 15 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਲੋਕਾਂ ਦੀ ਮਦਦ ਨਾਲ ਸਿਵਲ ਹਸਪਤਾਲ ਗੜ੍ਹਸ਼ੰਕਰ ਪਹੁੰਚਾਇਆ ਗਿਆ ਹੈ। ਸੰਗਤ ਸਵੇਰੇ ਪੈਦਲ ਹੀ ਖੁਰਾਲਗੜ੍ਹ ਜਾ ਰਹੀ ਸੀ। ਇਸ ਦੌਰਾਨ ਖੁਰਾਲਗੜ੍ਹ ਵੱਲ ਜਾ ਰਿਹਾ ਇੱਕ ਟਰੱਕ ਅਚਾਨਕ ਬੇਕਾਬੂ ਹੋ ਗਿਆ ਅਤੇ ਸ਼ਰਧਾਲੂਆਂ ਨੂੰ ਕੁਚਲ ਦਿੱਤਾ। ਹਾਦਸੇ ਤੋਂ ਬਾਅਦ ਮੌਕੇ &&num;8216&semi;ਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਦਸੇ ਦਾ ਸ਼ਿਕਾਰ ਹੋਏ ਸ਼ਰਧਾਲੂ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਇਹ ਸਾਰੇ ਪੈਦਲ ਜਾ ਰਹੇ ਸਨ ਕਿ ਉਨ੍ਹਾਂ ਦੀ ਟਰੱਕ ਦੀ ਲਪੇਟ &&num;8216&semi;ਚ ਆਉਣ ਨਾਲ ਮੌਤ ਹੋ ਗਈ। ਵਿਸਾਖੀ ਮੌਕੇ ਗੁਰੂ ਰਵਿਦਾਸ ਜੀ ਦੇ ਨਿਵਾਸ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਸੰਗਤਾਂ ਪੁੱਜ ਰਹੀਆਂ ਸਨ। &comma; ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version