Site icon Geo Punjab

ਵਿੱਤ ਮੰਤਰੀ ਚੀਮਾ ਨੇ ਪੰਜਾਬ ਵਾਸੀਆਂ ਨੂੰ ਦੁਸਹਿਰੇ ਅਤੇ ਦੁਰਗਾ ਪੂਜਾ ਦੀ ਵਧਾਈ ਦਿੱਤੀ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਪੰਜਾਬ ਦੇ ਵਿੱਤ&comma; ਯੋਜਨਾ&comma; ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਲੋਕਾਂ ਨੂੰ ਦੁਸਹਿਰੇ ਅਤੇ ਦੁਰਗਾ ਪੂਜਾ ਦੇ ਮੌਕੇ &&num;8216&semi;ਤੇ ਵਧਾਈ ਦਿੱਤੀ ਹੈ। ਵਿੱਤ ਮੰਤਰੀ ਨੇ ਆਪਣੇ ਸੰਦੇਸ਼ &&num;8216&semi;ਚ ਕਿਹਾ ਕਿ ਇਸ ਤਿਉਹਾਰ ਦੌਰਾਨ ਭਗਵਾਨ ਰਾਮ ਦੀ ਰਾਵਣ &&num;8216&semi;ਤੇ ਜਿੱਤ ਦਾ ਜਸ਼ਨ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤਿਉਹਾਰ ਦੌਰਾਨ ਦੇਵੀ ਦੁਰਗਾ ਦੀ ਮਹਾਖਾਸੁਰ &&num;8216&semi;ਤੇ ਜਿੱਤ ਦਾ ਜਸ਼ਨ ਵੀ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਝੂਠ &&num;8216&semi;ਤੇ ਸੱਚ ਦੀ ਜਿੱਤ&comma; ਧਾਰਮਿਕਤਾ ਦੀ ਜਿੱਤ ਅਤੇ ਬੁਰਾਈ ਦੀ ਹਾਰ ਦਾ ਜਸ਼ਨ ਹੈ। ਇਸ ਮੌਕੇ &&num;8216&semi;ਤੇ ਆਪਣੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਵਿੱਤ ਮੰਤਰੀ ਨੇ ਕਾਮਨਾ ਕੀਤੀ ਕਿ ਇਹ ਅਵਸਰ ਸੂਬੇ ਦੇ ਲੋਕਾਂ ਨੂੰ ਸਦਭਾਵਨਾ&comma; ਵਿਕਾਸ ਅਤੇ ਖੁਸ਼ਹਾਲੀ ਲਈ ਨੇਕੀ ਦੇ ਮਾਰਗ &&num;8216&semi;ਤੇ ਚੱਲਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਇਸ ਤਿਉਹਾਰ ਨੂੰ ਆਪਸੀ ਭਾਈਚਾਰਕ ਸਾਂਝ ਨਾਲ ਮਨਾਉਣ ਦੀ ਅਪੀਲ ਵੀ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version