ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਦੇਸ਼ ਦਾ ਆਮ ਬਜਟ ਪੇਸ਼ ਕਰਨਗੇ। ਬਜਟ ਸਵੇਰੇ 11 ਵਜੇ ਸੰਸਦ ‘ਚ ਪੇਸ਼ ਕੀਤਾ ਜਾਵੇਗਾ। ਬਜਟ ਤੋਂ ਪਹਿਲਾਂ ਸੰਸਦ ਭਵਨ ‘ਚ ਕੈਬਨਿਟ ਦੀ ਬੈਠਕ ਹੋਵੇਗੀ, ਜਿਸ ‘ਚ ਬਜਟ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਪੂਰਾ ਦੇਸ਼ ਬਜਟ ‘ਤੇ ਨਜ਼ਰ ਰੱਖ ਰਿਹਾ ਹੈ ਅਤੇ ਹਰ ਵਰਗ ਦੀਆਂ ਆਪਣੀਆਂ ਉਮੀਦਾਂ ਹਨ। ਕਿਸਾਨ, ਨਿਰਮਾਣ ਖੇਤਰ ਅਤੇ ਲਘੂ ਉਦਯੋਗਾਂ ਨਾਲ ਜੁੜੇ ਲੋਕ ਆਸ ਨਾਲ ਉਡੀਕ ਕਰ ਰਹੇ ਹਨ। ਅਜਿਹੇ ‘ਚ ਨਵੀਂ ਟੈਕਸ ਵਿਵਸਥਾ ‘ਚ ਬਦਲਾਅ ਸੰਭਵ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
