Site icon Geo Punjab

ਵੱਡੀ ਖ਼ਬਰ: ਜ਼ੀਰਕਪੁਰ ਦੇ ਬਲਟਾਣਾ ‘ਚ ਮੋਹਾਲੀ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ – Punjabi News Portal

<p> <br &sol;>&NewLine;<&sol;p>&NewLine;<div id&equals;"post-37411">&NewLine;<&excl;-- &period;entry-header --><&sol;p>&NewLine;<div class&equals;"entry-content">&NewLine;<p>ਚੰਡੀਗੜ੍ਹ ਨੇੜੇ ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜ਼ੀਰਕਪੁਰ ਦੇ ਬਲਟਾਣਾ &&num;8216&semi;ਚ ਅੱਜ ਦੇਰ ਰਾਤ ਪੁਲਿਸ ਅਤੇ ਭੂਪੀ ਰਾਣਾ ਗੈਂਗ ਵਿਚਾਲੇ ਮੁਕਾਬਲਾ ਹੋਇਆ। ਜਿਸ ਵਿੱਚ ਪੁਲਿਸ ਨੇ 3 ਗੈਂਗਸਟਰਾਂ ਨੂੰ 2 ਪਿਸਤੌਲਾਂ ਸਮੇਤ ਕਾਬੂ ਕੀਤਾ ਹੈ ਅਤੇ ਇੱਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ।<&sol;p>&NewLine;<p>ਜਾਣਕਾਰੀ ਅਨੁਸਾਰ ਇਨ੍ਹਾਂ ਗੈਂਗਸਟਰਾਂ ਵੱਲੋਂ ਹੋਟਲ ਮਾਲਕ ਤੋਂ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਦੀ ਸੂਚਨਾ ਪੁਲਿਸ ਨੂੰ ਪਹਿਲਾਂ ਹੀ ਸੀ ਅਤੇ ਡੀਐਸਪੀ ਵਿਕਰਮਜੀਤ ਬਰਾੜ ਆਪਣੀ ਟੀਮ ਨਾਲ ਇਨ੍ਹਾਂ ਨੂੰ ਫੜਨ ਲਈ ਜਾਲ ਵਿਛਾ ਰਹੇ ਸਨ। ਪੁਲਸ ਨੂੰ ਦੇਖ ਕੇ ਗੈਂਗਸਟਰਾਂ ਨੇ ਪੁਲਸ &&num;8216&semi;ਤੇ ਫਾਇਰਿੰਗ ਕਰ ਦਿੱਤੀ&comma; ਜਿਸ ਤੋਂ ਬਾਅਦ ਪੁਲਸ ਨੇ ਵੀ ਜਵਾਬੀ ਕਾਰਵਾਈ ਕੀਤੀ। ਜਿਸ &&num;8216&semi;ਚ 3 ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ 2 ਦੇ ਮੌਕੇ ਤੋਂ ਫਰਾਰ ਹੋਣ ਦੀ ਖਬਰ ਹੈ।<&sol;p>&NewLine;<p><&excl;-- relpost-thumb-wrapper --><&excl;-- close relpost-thumb-wrapper --><&excl;-- AI CONTENT END 3 -->&NewLine;<&sol;div>&NewLine;<p><&excl;-- &period;entry-content --><br &sol;>&NewLine; <&excl;-- &period;entry-footer -->&NewLine;<&sol;div>&NewLine;<p><script>&NewLine;&lpar;function&lpar;d&comma; s&comma; id&rpar; &lbrace;&NewLine;var js&comma; &fjlig;s &equals; d&period;getElementsByTagName&lpar;s&rpar;&lbrack;0&rsqb;&semi;&NewLine;if &lpar;d&period;getElementById&lpar;id&rpar;&rpar; return&semi;&NewLine;js &equals; d&period;createElement&lpar;s&rpar;&semi;&NewLine;js&period;id &equals; id&semi;&NewLine;js&period;src &equals; "&sol;&sol;connect&period;facebook&period;net&sol;en&lowbar;US&sol;sdk&period;js&num;xfbml&equals;1&version&equals;v2&period;5"&semi;&NewLine;&fjlig;s&period;parentNode&period;insertBefore&lpar;js&comma; &fjlig;s&rpar;&semi;&NewLine;&rcub;&lpar;document&comma; 'script'&comma; 'facebook-jssdk'&rpar;&rpar;&semi;&NewLine;<&sol;script><br &sol;>&NewLine;<br &sol;><&sol;p>&NewLine;

Exit mobile version