Site icon Geo Punjab

ਵੱਡੀ ਖ਼ਬਰ: ਸਿੱਧੂ ਮੂਸੇਵਾਲਾ ਦੇ ਸਾਥੀ ਦੀ ਵੀ ਹਸਪਤਾਲ ‘ਚ ਮੌਤ



ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਘਟਨਾ ‘ਚ ਜ਼ਖਮੀ ਹੋਏ ਸਿੱਧੂ ਮੂਸੇਵਾਲਾ ਦੇ ਇਕ ਹੋਰ ਸਾਥੀ ਦੀ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਦਿਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਉਸ ਦੇ

Exit mobile version