Site icon Geo Punjab

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਨਾਲ ਸਬੰਧਤ ਫ਼ੌਜੀ ਜਵਾਨ ਰਮੇਸ਼ ਲਾਲ ਸਮੇਤ 9 ਜਵਾਨਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਪੰਜਾਬ ਵਿਧਾਨ ਸਭਾ ਸਪੀਕਰ ਸ&period; ਕੁਲਤਾਰ ਸਿੰਘ ਸੰਧਵਾਂ ਨੇ ਲੱਦਾਖ ਦੇ ਲੇਹ ਜ਼ਿਲੇ &OpenCurlyQuote;ਚ ਭਾਰਤੀ ਫ਼ੌਜ ਦੀ ਗੱਡੀ ਡੂੰਘੀ ਖੱਡ ’ਚ ਡਿੱਗਣ ਨਾਲ 9 ਫ਼ੌਜੀ ਜਵਾਨਾਂ ਦੀ ਹੋਈ ਮੌਤ &OpenCurlyQuote;ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ&period; ਸੰਧਵਾਂ ਨੇ ਇਸ ਦੁਰਘਟਨਾ &OpenCurlyQuote;ਤੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਹਲਾਕ ਹੋਏ ਇਨ੍ਹਾਂ ਫ਼ੌਜੀ ਜਵਾਨਾਂ &OpenCurlyQuote;ਚ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਸਿਰਸੜੀ ਦਾ ਵਸਨੀਕ ਜੇ&period;ਸੀ&period;ਓ ਰਮੇਸ਼ ਲਾਲ &lpar;41&rpar; ਪੁੱਤਰ ਸਵਰਗੀ ਪ੍ਰੇਮ ਸਿੰਘ ਵੀ ਸ਼ਾਮਲ ਹੈ।<br &sol;>&NewLine;ਯੂਨੀਅਨ ਨੇ ਲਾਇਆ ਧਰਨਾ&comma; ਪੁਲਿਸ ਨੇ ਸੱਦ ਲਏ ਥਾਣੇ&comma; ਹੁਣ ਰੋਡ ਹੋਣਗੇ ਜਾਂਮ&excl; &vert; D5 Channel Punjabi<br &sol;>&NewLine;ਉਨ੍ਹਾਂ ਦੱਸਿਆ ਕਿ ਰਮੇਸ਼ ਲਾਲ 24 ਸਾਲ ਪਹਿਲਾਂ ਭਾਰਤੀ ਫ਼ੌਜ ’ਚ ਭਰਤੀ ਹੋਇਆ ਸੀ। ਉਨ੍ਹਾਂ ਕਿਹਾ ਕਿ ਉਹ ਫੌਜੀ ਜਵਾਨ ਦੇ ਪਰਿਵਾਰ ਦੇ ਦੁੱਖ &OpenCurlyQuote;ਚ ਸ਼ਰੀਕ ਹਨ। ਉਨ੍ਹਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version