Site icon Geo Punjab

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨਾਲ ਆਂਗਣਵਾੜੀ ਜਥੇਬੰਦੀਆਂ ਦੀਆਂ ਮੰਗਾਂ ਸਬੰਧੀ ਕੀਤੀ ਮੀਟਿੰਗ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾ&colon; ਬਲਜੀਤ ਕੌਰ ਵੱਲੋਂ ਵੱਖ-ਵੱਖ ਆਂਗਣਵਾੜੀ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ &vert; ਇਹ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾ&colon; ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਮੁਲਾਜ਼ਮ ਯੂਨੀਅਨ &lpar;ਰਜਿ&colon;&rpar;&comma; ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ &lpar;ਸੀਟੂ&rpar;&comma; ਆਲ ਇੰਡੀਆ ਆਂਗਣਵਾੜੀ ਵਰਕਰ&sol;ਹੈਲਪਰ ਯੂਨੀਅਨ&comma; &lpar;ਏ&period;ਟੀ&period;ਕੇ&period; &rpar; ਅਤੇ ਮੰਗਾਂ ਸਬੰਧੀ ਪੰਜਾਬ ਨੈਸ਼ਨਲ ਕਰੈਚ ਯੂਨੀਅਨ &lpar;ਸੀਟੂ&rpar; ਨਾਲ ਹੋਈ ਮੀਟਿੰਗ ਦੌਰਾਨ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ &vert; ਡਾ&colon; ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਯੂਨੀਅਨ ਵਰਕਰਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦੀ ਹੀ ਮੰਨ ਲਈਆਂ ਜਾਣਗੀਆਂ &vert; ਇਸ ਮੌਕੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਕੱਤਰ ਸੁਮੇਰ ਸਿੰਘ ਗੁਰਜ਼ਰ&comma; ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਅਰਵਿੰਦ ਪਾਲ ਸਿੰਘ ਸੰਧੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version