Site icon Geo Punjab

ਸਰਕਾਰ ਵੱਲੋਂ ਬੁਲਾਏ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇਣ ਤੇ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ‘ਤੇ ਸੁਪਰੀਮ ਕੋਰਟ ‘ਚ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਅੱਜ

<p> <br &sol;>&NewLine;<&sol;p>&NewLine;<p>&Tab;&Tab;&Tab;ਪੰਜਾਬ &OpenCurlyQuote;ਚ ਰਾਜਪਾਲ ਬੀ&period;ਐੱਲ&period; ਪੁਰੋਹਿਤ ਵੱਲੋਂ ਸਰਕਾਰ ਵੱਲੋਂ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇਣ ਅਤੇ ਸਦਨ &OpenCurlyQuote;ਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ &OpenCurlyQuote;ਤੇ ਸੁਪਰੀਮ ਕੋਰਟ &OpenCurlyQuote;ਚ ਸਰਕਾਰ ਦੀ ਪਟੀਸ਼ਨ &OpenCurlyQuote;ਤੇ ਅੱਜ ਸੁਣਵਾਈ ਹੋਵੇਗੀ। ਹਾਲਾਂਕਿ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਸਟੈਂਡ ਤੋਂ ਯੂ-ਟਰਨ ਲੈ ਲਿਆ ਹੈ। ਉਨ੍ਹਾਂ ਨੇ ਵਿਧਾਨ ਸਭਾ &OpenCurlyQuote;ਚ ਪਾਸ ਹੋਣ ਲਈ ਤਿਆਰ 3 ਮਨੀ ਬਿੱਲਾਂ &OpenCurlyQuote;ਚੋਂ 2 ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਕਈ ਬਿੱਲ ਅਜੇ ਵੀ ਬਕਾਇਆ ਪਏ ਹਨ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version