ਹਾਲ ਹੀ ‘ਚ ਸਲਮਾਨ ਖਾਨ ਨੂੰ ਗੋਲਡੀ ਬਰਾੜ ਦਾ ਧਮਕੀ ਭਰਿਆ ਮੇਲ ਆਇਆ ਸੀ, ਜਿਸ ਤੋਂ ਬਾਅਦ ਅਦਾਕਾਰ ਨੇ ਪੁਲਸ ‘ਚ ਸ਼ਿਕਾਇਤ ਦਰਜ ਕਰਵਾਈ ਸੀ। ਹੁਣ ਇਸ ਮਾਮਲੇ ‘ਚ ਪੁਲਿਸ ਨੇ ਨਵਾਂ ਖੁਲਾਸਾ ਕੀਤਾ ਹੈ। ਪੁਲਿਸ ਨੂੰ ਇਸ ਈਮੇਲ ਦਾ ਲਿੰਕ ਯੂਕੇ ਤੋਂ ਮਿਲਿਆ ਹੈ। ਹਾਲਾਂਕਿ ਸਲਮਾਨ ਨੂੰ ਇਹ ਮੇਲ ਕਿਸ ਈਮੇਲ ਰਾਹੀਂ ਭੇਜਿਆ ਗਿਆ ਸੀ, ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਮਿਲ ਸਕੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
