Site icon Geo Punjab

ਸ਼ਿਮਲਾ ਜ਼ਿਲ੍ਹੇ ਦੇ ਜੁਬਲ ‘ਚ ਬੀਤੀ ਰਾਤ ਘਰਾਂ ਨੂੰ ਭਿਆਨਕ ਅੱਗ, । 7 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ

<p> <br &sol;>&NewLine;<&sol;p>&NewLine;<p>&Tab;&Tab;&Tab;ਸ਼ਿਮਲਾ ਜ਼ਿਲ੍ਹੇ ਦੇ ਜੁਬਲ ਵਿੱਚ ਬੀਤੀ ਰਾਤ ਘਰਾਂ ਨੂੰ ਭਿਆਨਕ ਅੱਗ ਲੱਗ ਗਈ। ਇਸ ਵਿੱਚ 9 ਪਰਿਵਾਰਾਂ ਦੇ ਕਰੀਬ 81 ਕਮਰੇ ਸੜ ਕੇ ਸੁਆਹ ਹੋ ਗਏ। ਪਿੰਡ ਜੱਬਲ ਦੀ ਪੰਚਾਇਤ ਨੂੰ ਅੱਗ ਲੱਗਣ ਦੀ ਇਹ ਘਟਨਾ ਬੀਤੀ ਰਾਤ ਕਰੀਬ 1&period;15 ਵਜੇ ਵਾਪਰੀ। 7 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ &OpenCurlyQuote;ਤੇ ਕਾਬੂ ਪਾਇਆ ਗਿਆ ਪਰ ਜ਼ਿਆਦਾਤਰ ਪਰਿਵਾਰਾਂ ਦਾ ਸਮਾਨ ਸੜ ਗਿਆ।ਖੁਸ਼ੀ ਦੀ ਗੱਲ ਇਹ ਹੈ ਕਿ ਅੱਗ ਦੀ ਇਸ ਘਟਨਾ &OpenCurlyQuote;ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version