Site icon Geo Punjab

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ



ਅੰਮ੍ਰਿਤਸਰ — ਬੁੱਧਵਾਰ-ਵੀਰਵਾਰ ਦੀ ਰਾਤ ਨੂੰ ਹਰਿਮੰਦਰ ਸਾਹਿਬ ਨੇੜੇ ਇਕ ਹੋਰ ਧਮਾਕਾ ਹੋਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੌਰਾ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਅੰਮ੍ਰਿਤਸਰ ਬੰਬ ਧਮਾਕੇ ਪਿੱਛੇ ਕੋਈ ਡੂੰਘੀ ਸਾਜ਼ਿਸ਼ ਹੈ ਅਤੇ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਵਿੱਚ ਨਾਕਾਮ ਸਾਬਤ ਹੋ ਰਹੀ ਹੈ।

Exit mobile version