Site icon Geo Punjab

ਸਾਧੂ ਸਿੰਘ ਧਰਮਸੋਤ ਤੇ ਗਿਲਜੀਆ ਨੂੰ ਮਿਲੀ ਜ਼ਮਾਨਤ ⋆ D5 News


ਚੰਡੀਗੜ੍ਹ: ਜੰਗਲਾਤ ਵਿਭਾਗ ਵਿੱਚ ਘਪਲੇ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਸਾਧੂ ਸਿੰਘ ਧਰਮਸੋਤ ਨੇ ਜ਼ਮਾਨਤ ਲਈ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਸੀ। ਇਸ ਦੇ ਨਾਲ ਹੀ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ਦੇ ਭਤੀਜੇ ਦਲਜੀਤ ਸਿੰਘ ਨੂੰ ਵੀ ਜ਼ਮਾਨਤ ਮਿਲ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version