Site icon Geo Punjab

ਸਾਬਕਾ ਕਾਂਗਰਸੀ ਵਿਧਾਇਕ ਅਮਿਤ ਵਿੱਜ ਵਿਜੀਲੈਂਸ ਦੇ ਰਾਡਾਰ ‘ਤੇ, ਜਾਂਚ ਸ਼ੁਰੂ ⋆ D5 News


ਪਠਾਨਕੋਟ: ਪਠਾਨਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਅਮਿਤ ਵਿੱਜ ਖਿਲਾਫ ਵਿਜੀਲੈਂਸ ਜਾਂਚ ਸ਼ੁਰੂ ਹੋ ਗਈ ਹੈ। ਅਧਿਕਾਰੀਆਂ ਦੀ ਮਿਲੀਭੁਗਤ ਨਾਲ ਵਿਕਾਸ ਕਾਰਜਾਂ ‘ਚ ਵੱਡੀ ਗੜਬੜ ਵਿਜੀਲੈਂਸ ਨੂੰ ਪਠਾਨਕੋਟ ‘ਚ ਵਿਕਾਸ ਕਾਰਜਾਂ ‘ਚ ਘਟੀਆ ਸਮੱਗਰੀ ਵਰਤਣ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version