Site icon Geo Punjab

ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਹਿਰਾਸਤ ਵਿੱਚ ਦੋ ਦਿਨ ਦਾ ਵਾਧਾ

<p> <br &sol;>&NewLine;<&sol;p>&NewLine;<p>&Tab;&Tab;&Tab;ਫ਼ਰੀਦਕੋਟ&colon; ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਹਾਲ ਹੀ ਵਿੱਚ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ&comma; ਜਿਸ ਤੋਂ ਬਾਅਦ ਅਦਾਲਤ ਨੇ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ &&num;8216&semi;ਤੇ ਭੇਜ ਦਿੱਤਾ ਹੈ। ਵਿਜੀਲੈਂਸ ਵੱਲੋਂ ਕੁਸ਼ਲਦੀਪ ਸਿੰਘ ਢਿੱਲੋਂ ਦਾ ਪੰਜ ਦਿਨ ਦਾ ਰਿਮਾਂਡ ਅੱਜ ਖ਼ਤਮ ਹੋਣ ਤੋਂ ਬਾਅਦ ਅੱਜ ਬਾਅਦ ਦੁਪਹਿਰ ਉਸ ਨੂੰ ਫ਼ਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਰਿਮਾਂਡ ਦੋ ਦਿਨ ਹੋਰ ਵਧਾ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version