ਚੰਡੀਗੜ੍ਹ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਵਿਜੀਲੈਂਸ ਨੇ ਫਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ‘ਤੇ ਛਾਪਾ ਮਾਰਿਆ ਹੈ। ਇਹ ਛਾਪੇਮਾਰੀ ਕਿਕੀ ਢਿੱਲੋਂ ਦੇ ਨਿਊ ਚੰਡੀਗੜ੍ਹ ਸਥਿਤ ਫਾਰਮ ਹਾਊਸ ‘ਤੇ ਹੋਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
