ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪਿੰਡ ਬਾਦਲ ਪਹੁੰਚੇ। ਜਿੱਥੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਬਾਬਾ ਬੋਹੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿੰਡ ਬਾਦਲ ਪਹੁੰਚ ਕੇ ਸੁਖਬੀਰ ਬਾਦਲ ਨਾਲ ਦੁੱਖ ਸਾਂਝਾ ਕੀਤਾ। ਮੁਲਾਕਾਤ ਦੌਰਾਨ ਕੁਝ ਤਸਵੀਰਾਂ ਦੇਖੋ ਪੋਸਟ ਬੇਦਾਅਵਾ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੀ ਟੀਮ ਨਾਲ ਸੰਪਰਕ ਕਰੋ। ਪੰਨਾ।