ਮੋਹਾਲੀ, 25 ਅਪ੍ਰੈਲ 2023 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨਹੀਂ ਰਹੇ। ਉਹ 95 ਸਾਲ ਦੇ ਸਨ। ਅਕਾਲੀ ਦਲ ਦੇ ਸਰਪ੍ਰਸਤ ਅਤੇ ਸਿਆਸਤਦਾਨ ਬਾਬਾ ਬੋਹੜ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਸੀ ਜਿਸ ਤੋਂ ਬਾਅਦ ਉਹ ਐਤਵਾਰ ਤੋਂ ਹਸਪਤਾਲ ਦੇ ਆਈਸੀਯੂ ਵਿੱਚ ਦਾਖ਼ਲ ਸਨ। ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
