Site icon Geo Punjab

ਸਾਬਕਾ ਮੁੱਖ ਮੰਤਰੀ ਬਾਦਲ ਤੇ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਪੂਰੀ, ਕੱਲ੍ਹ ਹੋਵੇਗਾ ਫੈਸਲਾ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਕੋਟਕਪੂਰਾ ਗੋਲੀ ਕਾਂਡ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ&comma; ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀ ਐਸਐਸਪੀ ਫਰੀਦਕੋਟ ਸੁਖਮੰਦਰ ਸਿੰਘ ਮਾਨ ਦੀਆਂ ਅਗਾਊਂ ਜ਼ਮਾਨਤ ਪਟੀਸ਼ਨਾਂ ’ਤੇ ਮੰਗਲਵਾਰ ਨੂੰ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਦੋਵਾਂ ਧਿਰਾਂ ਦੇ ਵਕੀਲਾਂ ਨੇ ਢਾਈ ਘੰਟੇ ਤਕ ਬਹਿਸ ਕੀਤੀ। ਇਸ ਤੋਂ ਬਾਅਦ ਅਦਾਲਤ ਨੇ ਫੈਸਲੇ ਲਈ 15 ਮਾਰਚ ਦੀ ਤਰੀਕ ਤੈਅ ਕੀਤੀ ਹੈ। ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਪਿਛਲੇ ਮਹੀਨੇ 24 ਫਰਵਰੀ ਨੂੰ ਬਾਦਲਾਂ&comma; ਪਿਓ-ਪੁੱਤ ਅਤੇ ਮਾਨ ਸਮੇਤ ਕੁੱਲ ਅੱਠਾਂ ਖ਼ਿਲਾਫ਼ 7&comma;000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਇਸ &&num;8216&semi;ਤੇ ਅਦਾਲਤ ਨੇ ਉਸ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।&bsol;r&bsol;nਨੋਟਿਸ ਤੋਂ ਬਾਅਦ ਸੁਖਬੀਰ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਸਮੇਤ ਸਾਬਕਾ ਐੱਸਐੱਸਪੀ ਮਾਨ ਨੇ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ&comma; ਜਿਸ ਦੀ ਸੁਣਵਾਈ ਵਧੀਕ ਜ਼ਿਲ੍ਹਾ ਅਦਾਲਤ &bsol;&&num;8217&semi;ਚ ਹੋਈ ਸੀ। ਸੈਸ਼ਨ ਜੱਜ ਰਾਜੀਵ ਕਾਲੜਾ ਨੇ ਮੰਗਲਵਾਰ ਨੂੰ ਸੀ&period; ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version