ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਆਗੂ ਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਜੰਗਲਾਤ ਘੁਟਾਲੇ ਨਾਲ ਸਬੰਧਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਧਰਮਸੋਤ ਨੇ ਆਪਣੇ ਵਕੀਲ ਰਾਹੀਂ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਪਰ ਅੱਜ ਅਦਾਲਤ ਨੇ ਦਲੀਲਾਂ ਸੁਣਨ ਮਗਰੋਂ ਇਸ ਨੂੰ ਰੱਦ ਕਰ ਦਿੱਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
