ਸਾਬਕਾ CM ਚੰਨੀ ਦੇ ਭਤੀਜੇ ਹਨੀ ਨੂੰ ਝਟਕਾ, ਜ਼ਮਾਨਤ ਅਰਜ਼ੀ ਰੱਦ ⋆ D5 News


ਜਲੰਧਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਉਰਫ਼ ਹਨੀ ਨੂੰ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਅਦਾਲਤ ਨੇ ਹਨੀ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ, ਅਦਾਲਤ ਨੇ ਕੁਦਰਤ ਦੀਪ ਸਿੰਘ ਦੀ ਅਰਜ਼ੀ ਵੀ ਰੱਦ ਕਰ ਦਿੱਤੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *