Site icon Geo Punjab

ਸਿਧਾਰਥ ਚਟੋਪਾਧਿਆਏ ਨੇ ਡਾਇਰੈਕਟਰ ਜਨਰਲ ਆਫ ਪੁਲਿਸ ਦਾ ਵਾਧੂ ਚਾਰਜ ਸੰਭਾਲਿਆ

ਸਿਧਾਰਥ ਚਟੋਪਾਧਿਆਏ ਨੇ ਡਾਇਰੈਕਟਰ ਜਨਰਲ ਆਫ ਪੁਲਿਸ ਦਾ ਵਾਧੂ ਚਾਰਜ ਸੰਭਾਲਿਆ

&NewLine;<p>ਦਫ਼ਤਰ ਡਾਇਰੈਕਟਰ ਜਨਰਲ ਪੁਲਿਸ&comma;ਪੰਜਾਬ<br><&sol;p>&NewLine;&NewLine;&NewLine;&NewLine;<p>ਚੰਡੀਗੜ&comma; 17 ਦਸੰਬਰ&colon;<code> 1986 ਬੈਚ ਦੇ ਆਈ&period;ਪੀ&period;ਐਸ&period; ਅਧਿਕਾਰੀ ਸਿਧਾਰਥ ਚਟੋਪਾਧਿਆਏ ਨੇ ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ &lpar;ਪੁਲਿਸ ਦੇ ਮੁਖੀ&rpar; ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਿਧਾਰਥ ਚਟੋਪਾਧਿਆਏ&comma; ਆਈ&period;ਪੀ&period;ਐਸ&period;&comma; ਹੁਣ ਡੀ&period;ਜੀ&period;ਪੀ&period;&comma;ਪੰਜਾਬ ਦੇ ਨਾਲ-ਨਾਲ ਡੀਜੀਪੀ ਪੀ&period;ਐਸ&period;ਪੀ&period;ਸੀ&period;ਐਲ&period;&comma; ਪਟਿਆਲਾ ਦੇ ਚਾਰਜ ਸਮੇਤ ਮੁੱਖ ਡਾਇਰੈਕਟਰ&comma; ਸਟੇਟ ਵਿਜੀਲੈਂਸ ਬਿਊਰੋ ਦਾ ਵਾਧੂ ਚਾਰਜ ਵੀ ਸੰਭਾਲਣਗੇ। ਅਹੁਦਾ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਡੀਜੀਪੀ ਪੰਜਾਬ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ- 2022 ਦੇ ਮੱਦੇਨਜ਼ਰ ਅਮਨ-ਕਾਨੂੰਨ ਬਣਾਈ ਰੱਖਣ ਦੇ ਨਾਲ-ਨਾਲ ਉਹ ਨਸ਼ਾ ਤਸਕਰੀ&comma; ਮਨੁੱਖੀ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਨੂੰ ਹੋਰ ਤੇਜ ਕਰਨਗੇ ਅਤੇ ਰਾਜ ਵਿੱਚ ਸੜਕੀ ਸੁਰੱਖਿਆ ਲਈ ਬਿਹਤਰ ਮਾਹੌਲ ਬਣਾਉਣ ਲਈ ਉਪਰਾਲੇ ਕਰਨਗੇ। ਰਾਸ਼ਟਰਪਤੀ ਤੋਂ &OpenCurlyQuote;ਪੁਲਿਸ ਮੈਡਲ ਫਾਰ ਗੈਲੈਂਟਰੀ ’ ਐਵਾਰਡ ਨਾਲ ਨਵਾਜ਼ੇ ਜਾ ਚੁੱਕੇ ਸ੍ਰੀ ਚਟੋਪਾਧਿਆਏ ਨੇ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਰਾਜ ਪੁਲਿਸ ਵਿੱਚ ਵੱਖ-ਵੱਖ ਸੰਵੇਦਨਸ਼ੀਲ ਅਤੇ ਜੋਖਮ ਵਾਲੀਆਂ ਥਾਂਵਾਂ ’ਤੇ ਕੰਮ ਕਰ ਚੁੱਕੇ ਹਨ ਅਤੇ ਸੀਮਾ ਸੁਰੱਖਿਆ ਬਲ ਵਿੱਚ ਡੈਪੂਟੇਸ਼ਨ &OpenCurlyQuote;ਤੇ ਵੀ ਸੇਵਾ ਨਿਭਾ ਚੁੱਕੇ ਹਨ ।<&sol;code><&sol;p>&NewLine;&NewLine;&NewLine;&NewLine;<h2 class&equals;"wp-block-heading">ਜ਼ਿਕਰਯੋਗ ਹੈ ਕਿ ਡੀਜੀਪੀ ਪੀ&period;ਐਸ&period;ਪੀ&period;ਸੀ&period;ਐਲ ਵਜੋਂ ਤਾਇਨਾਤੀ ਤੋਂ ਪਹਿਲਾਂ&comma; ਉਹ ਡੀਜੀਪੀ ਮਨੁੱਖੀ ਸਰੋਤ ਵਿਕਾਸ ਵੀ ਰਹਿ ਚੁੱਕੇ ਹਨ। ਉਹ ਪੰਜਾਬ ਪੁਲਿਸ ਵਿੱਚ ਏਡੀਜੀਪੀ ਪਾਲਿਸੀ ਐਂਡ ਰੂਲਜ਼&comma; ਏਡੀਜੀਪੀ ਪ੍ਰੋਵੀਜਨਿੰਗ ਐਂਡ ਮਾਡਰਨਾਈਜ਼ੇਸ਼ਨ ਅਤੇ ਹੋਰ ਮਹੱਤਵਪੂਰਨ ਅਹੁਦਿਆਂ &OpenCurlyQuote;ਤੇ ਵੀ ਕੰਮ ਕਰ ਚੁੱਕੇ ਹਨ। ਉਨਾਂ ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਵਿਸ਼ੇਸ਼ ਜਾਂਚ ਟੀਮਾਂ &lpar;ਐਸਆਈਟੀ&rpar; ਦੇ ਮੁਖੀ ਵਜੋਂ ਵੀ ਨਿਯੁਕਤ ਕੀਤਾ ਜਾ ਚੁੱਕਾ ਹੈ।<&sol;h2>&NewLine;

Exit mobile version