Site icon Geo Punjab

ਸਿੰਕਦਰ ਸਿੰਘ ਮਲੂਕਾ ਨੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਭੇਜਿਆ ਮਾਨਹਾਨੀ ਨੋਟਿਸ


ਬਠਿੰਡਾ: ਪੰਜਾਬ ਦੇ ਦੋ ਸਾਬਕਾ ਮੰਤਰੀ ਆਹਮੋ-ਸਾਹਮਣੇ ਹੋ ਗਏ ਹਨ। ਇਨ੍ਹਾਂ ਮੰਤਰੀਆਂ ਨੇ ਇਕ ਦੂਜੇ ਉਤੇ ਨੀਜੀ ਟਿਪਣੀ ਕਰਨ ਦਾ ਦੋਸ਼ ਲਾਇਆ ਹੈ। ਸਿੰਕਦਰ ਸਿੰਘ ਮਲੂਕਾ ਨੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਮਾਨਹਾਨੀ ਦਾ ਨੋਟਿਸ ਭੇਜਿਆ ਹੈ। ਸਿੰਕਦਰ ਸਿੰਘ ਮਲੂਕਾ ਨੇ ਕਿਹਾ ਹੈ ਕਿ ਜੇਕਰ ਗੁਰਪ੍ਰੀਤ ਸਿੰਘ ਕਾਂਗੜ ਉਨ੍ਹਾਂ ਤੋਂ ਮਾਫ਼ੀ ਨਹੀਂ ਮੰਗਦੇ ਤਾਂ ਉਹ ਉਨ੍ਹਾਂ ‘ਤੇ ਕਾਨੂੰਨੀ ਕਾਰਵਾਈ ਕਰਨਗੇ।
Sikh Bibi ਨੇ ਖੋਲ੍ਹੇ ਪੁਰਾਣੇ ਰਾਜ਼, ਸਰਕਾਰਾਂ ਲਈ ਮੁਸੀਬਤ | Kamaldeep Kaur Rajoana | D5 Channel Punjabi
ਇਸ ਤੋਂ ਪਹਿਲਾ ਸਿੰਕਦਰ ਸਿੰਘ ਮਲੂਕਾ ਵੱਲੋਂ ਕਾਂਗੜ ਦੇ ਪਾਰਟੀ ਬੱਦਲਣ ਨੂੰ ਲੈ ਕੇ ਤੰਜ ਕੱਸਿਆ ਸੀ ਜਿਸ ਤੋਂ ਬਾਅਦ ਕਾਂਗੜ ਨੇ ਵੀ ਮਲੂਕਾ ਤੇ ਨੀਜੀ ਟਿਪਣੀ ਕੀਤੀ ਜਿਸ ਤੋਂ ਬਾਅਦ ਇਹ ਮਾਨਹਾਣੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version