Site icon Geo Punjab

ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ, ਕੱਲ ਹੋਵੇਗਾ ਅੰਤਿਮ ਸਸਕਾਰ ⋆ D5 News


ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਹੋਇਆ। 5 ਡਾਕਟਰਾਂ ਦੇ ਪੈਨਲ ਨੇ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ। ਪਰਿਵਾਰਕ ਮੈਂਬਰਾਂ ਦੀ ਸਹਿਮਤੀ ਨਾਲ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਗਿਆ। ਇਸ ਤੋਂ ਪਹਿਲਾਂ ਮੂਸੇਵਾਲਾ ਦੇ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। CM ਭਗਵੰਤ ਮਾਨ ਦੀ ਅਪੀਲ ਤੋਂ ਬਾਅਦ ਪਰਿਵਾਰਕ ਮੈਂਬਰ ਪੋਸਟਮਾਰਟਮ ਲਈ ਰਾਜ਼ੀ ਹੋ ਗਏ। ਦੂਜੇ ਪਾਸੇ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਕੱਲ੍ਹ ਸਵੇਰੇ 10 ਵਜੇ ਹੋਵੇਗਾ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version