Site icon Geo Punjab

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਵਿੱਚ ਉਨ੍ਹਾਂ ਨੌਜਵਾਨਾਂ ਨੂੰ ਦਸਤਾਰ ਸਜਾ ਕੇ ਆਉਣ ਦੀ ਅਪੀਲ ਕੀਤੀ

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਵਿੱਚ ਉਨ੍ਹਾਂ ਨੌਜਵਾਨਾਂ ਨੂੰ ਦਸਤਾਰ ਸਜਾ ਕੇ ਆਉਣ ਦੀ ਅਪੀਲ ਕੀਤੀ

ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ ਮਾਨਸਾ ਦਾਣਾ ਮੰਡੀ ਵਿਖੇ ਹੋਵੇਗੀ ਜਿੱਥੇ ਅੱਜ ਸਵੇਰ ਤੋਂ ਹੀ ਸਿੱਧੂ ਦੇ ਚਹੇਤੇ ਪਹੁੰਚ ਰਹੇ ਹਨ। ਇਹੀ ਸਿੱਧੂ ਮੂਸੇਵਾਲਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਸਿਮਰਨਜੀਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਵਿੱਚ ਪੱਗਾਂ ਬੰਨ੍ਹ ਕੇ ਪਹੁੰਚਣ ਦੀ ਅਪੀਲ ਵੀ ਕੀਤੀ।

Exit mobile version