ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ‘ਤੇ ਪਹੁੰਚੇ ਪ੍ਰਤਾਪ ਸਿੰਘ ਬਾਜਵਾ, ਟਵੀਟ ਕੀਤਾ


ਮਾਨਸਾ: ਅੱਜ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਜੀ ਦੀ ਪਹਿਲੀ ਬਰਸੀ ਮੌਕੇ ਪ੍ਰਤਾਪ ਸਿੰਘ ਬਾਜਵਾ ਮਾਨਸਾ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਇੱਕ ਟਵੀਟ ਕੀਤਾ ਹੈ, ਜਿਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋਏ। ਪਰਿਵਾਰ ਨਾਲ ਦਿਲੀ ਹਮਦਰਦੀ, ਮੈਂ ਸਿੱਧੂ ਮੂਸੇਵਾਲਾ ਜੀ ਲਈ ਇਨਸਾਫ਼ ਦੀ ਲੜਾਈ ਵਿੱਚ ਸਰਦਾਰ ਬਲਕੌਰ ਸਿੰਘ ਜੀ ਅਤੇ ਉਹਨਾਂ ਦੇ ਪਰਿਵਾਰ ਦੇ ਨਾਲ ਹਮੇਸ਼ਾ ਖੜਾ ਹਾਂ। ਮਾਨਸਾ ਵਿਖੇ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਜੀ ਦੀ ਪਹਿਲੀ ਬਰਸੀ ਮੌਕੇ ਗੁਰੂ ਚਰਨਾਂ ਵਿੱਚ ਮੱਥਾ ਟੇਕਿਆ। ਪਰਿਵਾਰ ਨਾਲ ਦਿਲੀ ਹਮਦਰਦੀ, ਮੈਂ ਸਿੱਧੂ ਮੂਸੇਵਾਲਾ ਜੀ ਲਈ ਇਨਸਾਫ਼ ਦੀ ਲੜਾਈ ਵਿੱਚ ਸਰਦਾਰ ਬਲਕੌਰ ਸਿੰਘ ਜੀ ਅਤੇ ਉਹਨਾਂ ਦੇ ਪਰਿਵਾਰ ਦੇ ਨਾਲ ਹਮੇਸ਼ਾ ਖੜਾ ਹਾਂ। pic.twitter.com/4iUkkJ3auK — ਪ੍ਰਤਾਪ ਸਿੰਘ ਬਾਜਵਾ (@Partap_Sbajwa) 19 ਮਾਰਚ, 2023 ਪੋਸਟ ਬੇਦਾਅਵਾ ਵਿਚਾਰ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਤੁਹਾਨੂੰ ਇਸ ਲੇਖ ਨਾਲ ਸਮੱਸਿਆ ਹੈ, ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।



Leave a Reply

Your email address will not be published. Required fields are marked *