Site icon Geo Punjab

ਸਿੱਧੂ ਮੂਸੇਵਾਲਾ ਦੇ ਕਤਲ ਕੇਸ ‘ਚ ਲੋੜੀਂਦਾ ਜਗਤਾਰ ਸਿੰਘ ਪੁਲਿਸ ਦੀ ਹਿਰਾਸਤ ‘ਚ

<p> <br &sol;>&NewLine;<&sol;p>&NewLine;<p>&Tab;&Tab;&Tab;ਰਾਜਾਸਾਂਸੀ &lpar;ਪੱਤਰ ਪ੍ਰੇਰਕ&rpar;&colon; ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਪੁਲੀਸ ਨੂੰ ਲੋੜੀਂਦੇ ਵਿਅਕਤੀ ਜਗਤਾਰ ਸਿੰਘ ਮੂਸੇਵਾਲਾ ਨੂੰ ਇਮੀਗ੍ਰੇਸ਼ਨ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ&comma; ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪਤਾ ਲੱਗਾ ਹੈ ਕਿ ਉਕਤ ਵਿਅਕਤੀ ਸਵੇਰੇ 8 ਵਜੇ ਦੁਬਈ ਲਈ ਰਵਾਨਾ ਹੋਣ ਵਾਲੇ ਸਪਾਈਸ ਜੈੱਟ ਜਹਾਜ਼ ਰਾਹੀਂ ਦੁਬਈ ਭੱਜਣ ਦੀ ਉਡੀਕ ਕਰ ਰਿਹਾ ਸੀ&comma; ਜਿਸ ਦੌਰਾਨ ਉਸ ਨੂੰ ਇਮੀਗ੍ਰੇਸ਼ਨ ਵਿਭਾਗ ਨੇ ਕਾਬੂ ਕਰ ਲਿਆ ਅਤੇ ਫੜੇ ਜਾਣ ਤੋਂ ਬਾਅਦ ਹਵਾਈ ਅੱਡੇ &&num;8216&semi;ਤੇ ਹੀ ਉਸ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version