ਸੀਐਮ ਮਾਨ ਨੇ ਗੁਰਦੀਪ ਸਿੰਘ ਨੂੰ ਕਾਂਸੀ ਦਾ ਤਗਮਾ ਜਿੱਤਣ ‘ਤੇ 40 ਲੱਖ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ


ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਮੰਡਲ ਖੇਡਾਂ ਦੌਰਾਨ ਵੇਟਲਿਫਟਿੰਗ ਵਿੱਚ 109 ਕਿਲੋ ਭਾਰ ਵਰਗ ਵਿੱਚ ਕਾਂਸ਼ੀ ਮੈਡਲ ਜਿੱਤਣ ’ਤੇ ਖੰਨਾ ਨੇੜਲੇ ਪਿੰਡ ਦੇ ਗੁਰਦੀਪ ਸਿੰਘ ਨੂੰ ਵਧਾਈ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਗੁਰਦੀਪ ਨੂੰ 40 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਰਾਸ਼ਟਰਮੰਡਲ ਖੇਡਾਂ ਦੌਰਾਨ ਵੇਟਲਿਫਟਿੰਗ 109 ਕਿਲੋਗ੍ਰਾਮ ਭਾਰ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਣ ਲਈ ਖੰਨਾ ਨੇੜਲੇ ਪਿੰਡ ਦੇ ਗੁਰਦੀਪ ਸਿੰਘ ਨੂੰ ਵਧਾਈ… ਪੰਜਾਬ ਸਰਕਾਰ ਵੱਲੋਂ ਗੁਰਦੀਪ ਨੂੰ 40 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ… ਤੁਹਾਡੇ ਮਾਤਾ-ਪਿਤਾ ਅਤੇ ਕੋਚਾਂ ਨੂੰ ਵੀ ਵਧਾਈ… ਭਵਿੱਖ ਲਈ ਸ਼ੁਭਕਾਮਨਾਵਾਂ… ਚੱਕਦੇ ਭਾਰਤ… pic.twitter.com/pOlxcVmqe2 — ਭਗਵੰਤ ਮਾਨ (@BhagwantMann) ਅਗਸਤ 4, 2022 ਪੋਸਟ ਬੇਦਾਅਵਾ ਇਸ ਲੇਖ ਵਿਚਲੇ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਕੋਈ ਜ਼ਿੰਮੇਵਾਰੀ ਨਹੀਂ ਲੈਂਦਾ ਜਾਂ ਉਸੇ ਲਈ ਦੇਣਦਾਰੀ. ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।



Leave a Reply

Your email address will not be published. Required fields are marked *