ਸੀ.ਐਮ ਮਾਨ – ਪੰਜਾਬੀ ਨਿਊਜ਼ ਪੋਰਟਲ – ਪ੍ਰੋ ਪੰਜਾਬ ਟੀ.ਵੀ

ਸੀ.ਐਮ ਮਾਨ – ਪੰਜਾਬੀ ਨਿਊਜ਼ ਪੋਰਟਲ – ਪ੍ਰੋ ਪੰਜਾਬ ਟੀ.ਵੀ


ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਹਰ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਲੋੜ ਹੈ।

ਇਸ ਪ੍ਰਤੀਕਰਮ ਨੂੰ ਸਾਂਝਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹਥਿਆਰਾਂ ਬਾਰੇ ਦਿੱਤੇ ਬਿਆਨ ਦਾ ਹਵਾਲਾ ਦਿੰਦੇ ਹੋਏ ਇੱਕ ਟਵੀਟ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਜਥੇਦਾਰ ਜੀ ਆਪ ਸਭ ਦੇ ਭਲੇ ਦੀ ਮੰਗ ਕਰਦੀ ਗੁਰਬਾਣੀ ਦਾ ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦੇਣ ਨਾ ਕਿ ਹਥਿਆਰ ਰੱਖਣ ਦਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਥੇਦਾਰ ਜੀ ਅਸੀਂ ਪੰਜਾਬ ਵਿੱਚ ਸ਼ਾਂਤੀ, ਭਾਈਚਾਰੇ ਅਤੇ ਆਧੁਨਿਕ ਤਰੱਕੀ ਦਾ ਸੰਦੇਸ਼ ਦੇਣਾ ਹੈ ਨਾ ਕਿ ਆਧੁਨਿਕ ਹਥਿਆਰਾਂ ਦਾ।




Leave a Reply

Your email address will not be published. Required fields are marked *