Site icon Geo Punjab

ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਚ ਦਖ਼ਲ ਦੇਣ ਤੋਂ ਕੀਤਾ ਇਨਕਾਰ



ਚੰਡੀਗੜ੍ਹ, 18 ਜਨਵਰੀ-ਸੁਪਰੀਮ ਕੋਰਟ ਨੇ ਐਨ.ਡੀ.ਪੀ.ਐਸ. ਕੇਸ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇਣ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਪੰਜਾਬ ਸਰਕਾਰ ਨੇ ਉਨ੍ਹਾਂ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸਰਕਾਰ ਵੱਲੋਂ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਤੋਂ ਬਾਅਦ ਸੁਖਪਾਲ ਖਹਿਰਾ ਵੱਲੋਂ ਕੈਵੀਏਟ ਫਾਈਲ ਦਾਖ਼ਲ ਕੀਤੀ ਗਈ ਸੀ। ਹਾਲਾਂਕਿ ਪੰਜਾਬ ਸਰਕਾਰ ਨੇ ਇਸ ਦਾ ਵਿਰੋਧ ਕੀਤਾ ਸੀ।

Exit mobile version