Site icon Geo Punjab

ਸੁਖਬੀਰ ਬਾਦਲ ਨੇ ਸਿਮਰਨਜੀਤ ਸਿੰਘ ਮਾਨ ਨੂੰ ਕੀਤੀ ਅਪੀਲ


ਸੁਖਬੀਰ ਬਾਦਲ ਨੇ ਸਿਮਰਨਜੀਤ ਸਿੰਘ ਮਾਨ ਨੂੰ ਕੀਤੀ ਅਪੀਲ ਮੈਂ ਸਿਮਰਨਜੀਤ ਸਿੰਘ ਮਾਨ ਨਾਲ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ 2024 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀ ਪਸੰਦ ਦੀ ਸੀਟ ‘ਤੇ ਉਨ੍ਹਾਂ ਨੂੰ ਪੂਰਾ ਸਮਰਥਨ ਦੇਵੇਗਾ, ਪਰ ਬੰਦੀ ਸਿੰਘ ਅਤੇ ਉਸ ਦੇ ਪਰਿਵਾਰ ਲਈ ਕਿਰਪਾ ਕਰਕੇ ਛੱਡ ਦਿਓ। ਸੰਗਰੂਰ ਉਪ ਚੋਣ #Sangrurbypolls #LokSabhaElections ਵੀਡੀਓ

Exit mobile version