Site icon Geo Punjab

ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 31 ਮੈਂਬਰੀ ਵਪਾਰ ਅਤੇ ਉਦਯੋਗ ਸਲਾਹਕਾਰ ਬੋਰਡ ਦਾ ਐਲਾਨ ਕੀਤਾ


ਚੰਡੀਗੜ੍ਹ (ਬਿੰਦੂ ਸਿੰਘ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 31 ਮੈਂਬਰੀ ਵਪਾਰ ਅਤੇ ਉਦਯੋਗ ਸਲਾਹਕਾਰ ਬੋਰਡ ਦਾ ਐਲਾਨ ਕੀਤਾ। ਪਾਰਟੀ ਹੈੱਡਕੁਆਰਟਰ ਵੱਲੋਂ ਅੱਜ ਜਾਰੀ ਕੀਤੀ ਗਈ ਸੂਚੀ ਅਨੁਸਾਰ ਸਾਬਕਾ ਵਣਜ ਅਤੇ ਉਦਯੋਗ ਸਲਾਹਕਾਰ ਬੋਰਡ ਦੇ ਚੇਅਰਮੈਨ ਸ੍ਰੀ ਅਨਿਲ ਜੋਸ਼ੀ ਅਤੇ ਸਾਬਕਾ ਵਿਧਾਇਕ ਸ੍ਰੀ ਐਨ ਕੇ ਸ਼ਰਮਾ ਨੂੰ ਇਸ ਬੋਰਡ ਦਾ ਉਪ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਸੀਨੀਅਰ ਆਗੂਆਂ ਨੂੰ ਵਪਾਰ ਅਤੇ ਉਦਯੋਗ ਸਲਾਹਕਾਰ ਬੋਰਡ ਦਾ ਮੈਂਬਰ ਬਣਾਇਆ ਗਿਆ ਹੈ। ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ, ਡੀ 5 ਚੈਨਲ ਪੰਜਾਬੀ ਜਿਨ੍ਹਾਂ ਵਿੱਚ ਸ਼੍ਰੀ ਅਸੋਕ ਮੱਕੜ ਲੁਧਿਆਣਾ, ਸ. ਰਣਜੀਤ ਸਿੰਘ ਗਿੱਲ ਖਰੜ, ਸ. ਹਰੀ ਸਿੰਘ ਪ੍ਰੀਤ ਟਰੈਕਟਰ ਨਾਭਾ, ਸ. ਕੁਲਵੰਤ ਸਿੰਘ ਮੰਨਣ ਜਲੰਧਰ, ਸ. ਗੁਰਮੀਤ ਸਿੰਘ ਕੁਲਾਰ ਲੁਧਿਆਣਾ, ਸ੍ਰੀ ਆਰ.ਡੀ.ਸ਼ਰਮਾ ਲੁਧਿਆਣਾ, ਸ੍ਰੀ ਕਮਲ ਚੇਤਲੀ ਲੁਧਿਆਣਾ, ਸ੍ਰੀ ਪ੍ਰੇਮ ਕੁਮਾਰ ਅਰੋੜਾ ਮਾਨਸਾ, ਸ੍ਰੀ ਰਾਜ ਕੁਮਾਰ ਗੁਪਤਾ ਸੁਜਾਨਪੁਰ, ਸ੍ਰੀ ਪਿੰਕੀ ਸ਼ਰਮਾ ਦਸੂਹਾ, ਸ੍ਰੀ ਮੋਹਿਤ ਗੁਪਤਾ ਭੁੱਚੋ, ਸ੍ਰੀ ਰਜਿੰਦਰ ਦੀਪਾ ਸੁਨਾਮ, ਸ. ਜੀਵਨ ਧਵਨ ਲੁਧਿਆਣਾ, ਸ.ਇੰਦਰਮੋਹਨ ਸਿੰਘ ਬਜਾਜ ਪਟਿਆਲਾ, ਐਸ.ਐਚ.ਐਸ. ਵਾਲੀਆ ਜਲੰਧਰ, ਸ੍ਰੀ ਪ੍ਰੇਮ ਵਲੈਚਾ ਜਲਾਲਾਬਾਦ, ਸ੍ਰੀ ਅਸ਼ੋਕ ਅਨੇਜਾ ਜਲਾਲਾਬਾਦ, ਸ੍ਰੀ ਰਜਿੰਦਰ ਸਿੰਘ ਮਰਵਾਹਾ ਅੰਮ੍ਰਿਤਸਰ, ਸ੍ਰੀ ਬਾਲਕ੍ਰਿਸ਼ਨ ਬਾਲੀ ਬਾਘਾਪੁਰਾਣਾ, ਸ੍ਰੀ ਵਿਪਨ ਸੂਦ ਕਾਕਾ ਲੁਧਿਆਣਾ, ਸ. ਫਰੀਦਕੋਟ, ਸ਼੍ਰੀ ਅਮਿਤ ਕਪੂਰ ਬਠਿੰਡਾ, ਸ਼੍ਰੀ ਹਰਪ੍ਰੀਤ ਸਿੰਘ ਸਚਦੇਵਾ ਜਲੰਧਰ, ਸ. ਦਵਿੰਦਰ ਸਿੰਘ ਰਾਜਦੇਵ ਮੁਕਤਸਰ, ਸ. ਜਗਬੀਰ ਸਿੰਘ ਸੋਖੀ ਲੁਧਿਆਣਾ, ਸ੍ਰੀ ਸੁਮਿਤ ਕੋਛੜ ਅੰਮ੍ਰਿਤਸਰ, ਸ੍ਰੀ ਸੰਜੀਵ ਸ਼ੋਰੇ ਬਰਨਾਲਾ, ਸ੍ਰੀ ਜਤਿੰਦਰ ਸਿੰਘ ਧਾਲੀਵਾਲ ਅਮਲੋਹ ਅਤੇ ਸ: ਗੁਰਦੀਪ ਸਿੰਘ ਰਵੀ ਜਲੰਧਰ ਦੇ ਨਾਮ ਸ਼ਾਮਲ ਹਨ। ਸ: ਚਰਨਜੀਤ ਸਿੰਘ ਬਰਾੜ ਇਸ ਬੋਰਡ ਦੇ ਮੈਂਬਰ ਸਕੱਤਰ ਅਤੇ ਕੋਆਰਡੀਨੇਟਰ ਹੋਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version