Site icon Geo Punjab

ਸੁਧੀਰ ਸੂਰੀ ਦਾ ਅੰਤਿਮ ਸੰਸਕਾਰ

<p> <br &sol;>&NewLine;<&sol;p>&NewLine;<p>&Tab;&Tab;ਸੁਧੀਰ ਸੂਰੀ ਦਾ ਅੰਤਿਮ ਸੰਸਕਾਰ ਅੰਮ੍ਰਿਤਸਰ &&num;8216&semi;ਚ ਗੋਲੀ ਮਾਰ ਕੇ ਕਤਲ ਕੀਤੇ ਗਏ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਅੰਤਿਮ ਸੰਸਕਾਰ &&num;8216&semi;ਚ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਭਾਜਪਾ ਦੇ ਸਾਬਕਾ ਮੰਤਰੀ ਲਕਸ਼ਮੀ ਕਾਂਤ ਚਾਵਲਾ ਸਮੇਤ ਵੱਡੀ ਗਿਣਤੀ &&num;8216&semi;ਚ ਸਮਰਥਕ ਮੌਜੂਦ ਸਨ।<br &sol;>&NewLine;<br &sol;><&sol;p>&NewLine;

Exit mobile version