Site icon Geo Punjab

ਸੁਨੀਲ ਜਾਖੜ ਨੇ ਫੜਿਆ ਬੀਜੇਪੀ ਦਾ ਪੱਲਾ D5 News


ਪਟਿਆਲਾ/ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਹੈ। Farmers News: ਸਰਕਾਰ ਕਿਸਾਨਾਂ ‘ਤੇ ਹੋਈ ਮਿਹਰਬਾਨ, ਹੁਣ ਉਨ੍ਹਾਂ ਦੇ ਹੱਕ ‘ਚ ਆਇਆ ਨਵਾਂ ਫੈਸਲਾ ਸੂਤਰਾਂ ਮੁਤਾਬਕ ਸੁਨੀਲ ਜਾਖੜ ਨੇ ਬੀਤੇ ਦਿਨ ਹੀ ਭਾਜਪਾ ‘ਚ ਸ਼ਾਮਲ ਹੋਣ ਦਾ ਫੈਸਲਾ ਕਰ ਲਿਆ ਸੀ। ਕਾਂਗਰਸ ਨੂੰ ਅਲਵਿਦਾ ਕਹਿ ਚੁੱਕੇ ਜਾਖੜ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਜਾਖੜ ਇਨ੍ਹੀਂ ਦਿਨੀਂ ਦਿੱਲੀ ‘ਚ ਹਨ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version