Site icon Geo Punjab

ਸੁਪਰੀਮ ਕੋਰਟ ਨੇ ਛੇਤੀ ਸੁਣਵਾਈ ਲਈ ਬੈਂਚ ਬਣਾਉਣ ਤੋਂ ਕੀਤਾ ਇਨਕਾਰ ⋆ D5 News


ਸੁਪਰੀਮ ਕੋਰਟ ਨੇ ਗੁਜਰਾਤ ਦੰਗਿਆਂ ਦੀ ਪੀੜਤ ਬਿਲਕਿਸ ਬਾਨੋ ਦੀ ਪਟੀਸ਼ਨ ਦੀ ਛੇਤੀ ਸੁਣਵਾਈ ਲਈ ਬੈਂਚ ਗਠਿਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਆਪਣੀ ਪਟੀਸ਼ਨ ‘ਚ ਬਿਲਕਿਸ ਨੇ ਸਮੂਹਿਕ ਬਲਾਤਕਾਰ ਅਤੇ ਕਤਲ ਮਾਮਲੇ ‘ਚ 11 ਦੋਸ਼ੀਆਂ ਨੂੰ ਮਾਫੀ ਦੇਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version