Site icon Geo Punjab

ਸੁੱਚਾ ਸਿੰਘ ਲੰਗਾਹ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫੀ

<p> <br &sol;>&NewLine;<&sol;p>&NewLine;<p>&Tab;&Tab;&Tab;ਅਸ਼ਲੀਲ ਵੀਡੀਓ ਵਿਵਾਦਾਂ &&num;8216&semi;ਚ ਘਿਰੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਪੰਥ &&num;8216&semi;ਚੋਂ ਛੇਕ ਦਿੱਤਾ ਗਿਆ ਹੈ। ਸੁੱਚਾ ਸਿੰਘ ਲੰਗਾਹ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੁੱਲ ਬਖਸ਼ਾਉਣ ਦੀ ਅਪੀਲ ਕੀਤੀ। ਤਖ਼ਤ ਸਾਹਿਬ ਵਿਖੇ ਪੇਸ਼ ਹੋਏ&comma; ਜਿਸ &&num;8216&semi;ਤੇ ਸਿੰਘ ਸਾਹਿਬ ਨੇ ਉਨ੍ਹਾਂ ਨੂੰ 21 ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਪੁਜੀ ਸਾਹਿਬ ਦੇ ਪਾਠ ਕਰਨ&comma; ਬਰਤਨ ਮੰਜਨ ਅਤੇ ਢਾਡੀ ਸਿੰਘਾਂ ਦੇ ਲੰਗਰ ਲਗਾਉਣ ਦਾ ਹੁਕਮ ਦਿੱਤਾ &vert; ਜਥੇਦਾਰ ਲੰਗਾਹ ਪੰਜ ਸਾਲ ਤੱਕ ਕਿਸੇ ਵੀ ਧਾਰਮਿਕ ਸੰਸਥਾ ਦੇ ਮੈਂਬਰ ਨਹੀਂ ਬਣ ਸਕਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਤੋਂ ਬਾਅਦ ਸਿੰਘ ਸਾਹਿਬਾਨ ਨੇ ਗੁਰਬਾਣੀ ਦੀਆਂ ਤੁਕਾਂ ਨਾਲ ਛੇੜਛਾੜ ਦੇ ਦੋਸ਼ ਹੇਠ ਪਰਵਾਸੀ ਸਿੱਖ ਤਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿੱਚੋਂ ਛੇਕਣ ਦਾ ਹੁਕਮ ਜਾਰੀ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version