ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਸਨੇਹੀਆਂ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ। ਇਸ ਦੌਰਾਨ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸੋਨਾਲੀ ਗਿਰੀ ਨੇ ਵੀ ਅਰਸ਼ ਸ਼ਰਮਾ ਦੀ ਬੇਵਕਤੀ ਅਤੇ ਨੌਕਰੀ ਦੌਰਾਨ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।