Site icon Geo Punjab

ਸੂਰੀ ਕਤਲ:- ਗ੍ਰਿਫਤਾਰ ਸੰਦੀਪ ਸਿੰਘ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ


ਸ਼ਿਵ ਸੈਨਾ ਦੇ ਪ੍ਰਧਾਨ ਸੁਧੀਰ ਸੂਰੀ ਦੇ ਕਤਲ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਨੌਜਵਾਨ ਸੰਦੀਪ ਸਿੰਘ ਨੂੰ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਉਸ ਤੋਂ ਪੁੱਛਗਿੱਛ ਕਰਨ ਲਈ ਪੁਲੀਸ ਵੱਲੋਂ ਹੋਰ ਪੁਲੀਸ ਰਿਮਾਂਡ ਮੰਗੇ ਜਾਣ ਦੀ ਸੰਭਾਵਨਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version