ਸੈਣੀ ਨੇ ਪੰਜਾਬ ਦੇ ਓ.ਬੀ.ਸੀਜ਼ ਨੂੰ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦਾ ਸਮਰਥਨ ਕਰਨ ਦੀ ਅਪੀਲ ਕੀਤੀ

ਸੈਣੀ ਨੇ ਪੰਜਾਬ ਦੇ ਓ.ਬੀ.ਸੀਜ਼ ਨੂੰ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦਾ ਸਮਰਥਨ ਕਰਨ ਦੀ ਅਪੀਲ ਕੀਤੀ

ਰੂਪਨਗਰ ਵਿੱਚ ਓਬੀਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਭਾਜਪਾ ਬਰਾਬਰ ਦੀ ਨੁਮਾਇੰਦਗੀ ਯਕੀਨੀ ਬਣਾਉਂਦੀ ਹੈ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਪੰਜਾਬ ਵਿਚ ਓਬੀਸੀ ਭਾਈਚਾਰੇ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਸਮੂਹਿਕ ਤਾਕਤ ਸੂਬੇ ਵਿਚ ਭਾਜਪਾ ਦੀ ਅਗਲੀ ਸਰਕਾਰ ਬਣਾਉਣ ਵਿਚ ਮਦਦ ਕਰ ਸਕਦੀ ਹੈ।

ਰੂਪਨਗਰ ਵਿੱਚ ਓਬੀਸੀ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਬਰਾਬਰ ਦੀ ਨੁਮਾਇੰਦਗੀ ਯਕੀਨੀ ਬਣਾਉਂਦੀ ਹੈ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੀ ਆਲੋਚਨਾ ਕਰਦਿਆਂ ਦਾਅਵਾ ਕੀਤਾ ਕਿ ਲੋਕ ਇਸ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹੋਏ ਹਨ। ਉਨ੍ਹਾਂ ਚੋਣ ਵਾਅਦਿਆਂ ਨੂੰ ਪੂਰਾ ਕਰਨ ‘ਤੇ ਸਵਾਲ ਖੜ੍ਹੇ ਕੀਤੇ।

Leave a Reply

Your email address will not be published. Required fields are marked *