ਜੋਧਪੁਰ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਗਾਂਧੀ ਨਗਰ ਸੈਸ਼ਨ ਕੋਰਟ ਨੇ ਆਸਾਰਾਮ ਨੂੰ ਬਲਾਤਕਾਰ ਦੇ ਦੋਸ਼ ‘ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਵੀ ਪੜ੍ਹੋ: ਬਲਾਤਕਾਰ ਦੇ ਦੋਸ਼ ਵਿੱਚ ਆਸਾਰਾਮ ਬਾਪੂ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਪੁੱਤਰ ਨਾਰਾਇਣ ਸਾਈਂ ਪਹਿਲਾਂ ਹੀ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
