ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਰਾਜ ਸਭਾ ਦੀਆਂ ਦੋ ਸੀਟਾਂ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਰਾਜ ਸਭਾ ਦੀਆਂ ਦੋ ਸੀਟਾਂ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਰਾਜ ਸਭਾ ਦੀਆਂ ਦੋ ਸੀਟਾਂ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਹ ਨਾਮਜ਼ਦਗੀਆਂ ਪੰਜਾਬ ਵਿਧਾਨ ਸਭਾ ਦੇ ਸਕੱਤਰ ਵੱਲੋਂ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਦੀ ਹਾਜ਼ਰੀ ਵਿੱਚ ਦਾਖ਼ਲ ਕੀਤੀਆਂ ਗਈਆਂ।

The post ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਰਾਜ ਸਭਾ ਦੀਆਂ ਦੋ ਸੀਟਾਂ ਲਈ ਨਾਮਜ਼ਦਗੀ ਪੱਤਰ ਭਰੇ appeared first on

Leave a Reply

Your email address will not be published. Required fields are marked *