Site icon Geo Punjab

ਹਰਿਆਣਾ: ਨਾਜਾਇਜ਼ ਮਾਈਨਿੰਗ ਰੋਕਣ ਗਏ ਡੀਐਸਪੀ ਨੂੰ ਡੰਪਰ ਨੇ ਕੁਚਲਿਆ, ਮੌਤ – Punjabi News Portal

<p> <br &sol;>&NewLine;<&sol;p>&NewLine;<div id&equals;"post-37812">&NewLine;<&excl;-- &period;entry-header --><&sol;p>&NewLine;<div class&equals;"entry-content">&NewLine;<p>ਹਰਿਆਣਾ ਦੇ ਨੂਹ ਵਿੱਚ ਡੀਐਸਪੀ ਦਾ ਕਤਲ ਹੋ ਗਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਦੋਸ਼ ਹੈ ਕਿ ਨਾਜਾਇਜ਼ ਮਾਈਨਿੰਗ ਮਾਫੀਆ ਦੇ ਲੋਕਾਂ ਨੇ ਡੀਐੱਸਪੀ ਸੁਰਿੰਦਰ ਵਿਸ਼ਨੋਈ ਨੂੰ ਡੰਪਰ ਨਾਲ ਕੁਚਲ ਦਿੱਤਾ। ਡੀਐਸਪੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਡੀਐਸਪੀ ਦੀ ਲਾਸ਼ ਪਚਗਾਓਂ ਦੀਆਂ ਪਹਾੜੀਆਂ ਤੋਂ ਬਰਾਮਦ ਹੋਈ ਹੈ। ਤਵਾਡੂ &lpar;ਮੇਵਾਤ&rpar; ਦੇ ਡੀਐਸਪੀ ਸੁਰਿੰਦਰ ਸਿੰਘ ਬਿਸ਼ਨੋਈ ਨਜਾਇਜ਼ ਮਾਈਨਿੰਗ ਦੀ ਘਟਨਾ ਦੀ ਜਾਂਚ ਲਈ ਨੂਹ ਗਏ। ਇਸ ਘਟਨਾ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਹਫੜਾ-ਦਫੜੀ ਮੱਚ ਗਈ ਹੈ। ਪੁਲੀਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਮੁਲਜ਼ਮਾਂ ਬਾਰੇ ਜਾਣਕਾਰੀ ਮਿਲੀ ਹੈ&comma; ਜਦਕਿ ਕੁਝ ਦਾ ਪਤਾ ਲਗਾਇਆ ਜਾ ਰਿਹਾ ਹੈ।<&sol;p>&NewLine;<p>ਮੁੱਢਲੀ ਜਾਣਕਾਰੀ ਅਨੁਸਾਰ ਉਸ ਸਮੇਂ ਉਥੇ 6-7 ਮਾਈਨਿੰਗ ਮਾਫੀਆ ਮੌਜੂਦ ਸਨ। ਇਸ ਦੇ ਨਾਲ ਹੀ ਡੀਐਸਪੀ ਦੇ ਨਾਲ 3-4 ਪੁਲਿਸ ਮੁਲਾਜ਼ਮ ਵੀ ਦੱਸੇ ਜਾ ਰਹੇ ਹਨ। ਹਰਿਆਣਾ ਸਰਕਾਰ ਨੇ ਇਸ ਮਾਮਲੇ ਵਿਚ ਪੂਰੀ ਜਾਣਕਾਰੀ ਮੰਗੀ ਹੈ। ਗ੍ਰਹਿ ਮੰਤਰੀ ਅਨਿਲ ਵਿਜ ਨੇ ਵੀ ਜਾਂਚ ਦੇ ਹੁਕਮ ਦਿੱਤੇ ਹਨ। ਨੂਹ ਵਿੱਚ ਡੀਐਸਪੀ ਸੁਰਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਕਾਰਵਾਈ ਲਈ ਸਖ਼ਤ ਹੁਕਮ ਦਿੱਤੇ ਹਨ&comma; ਅਸੀਂ ਜਿੰਨਾ ਜ਼ੋਰ ਲਾਵਾਂਗੇ। ਵਿਜ ਨੇ ਕਿਹਾ ਕਿ ਜੇਕਰ ਗੁਆਂਢੀ ਜ਼ਿਲ੍ਹਿਆਂ ਵਿੱਚ ਫੋਰਸ ਤਾਇਨਾਤ ਕਰਨੀ ਪਈ ਤਾਂ ਉਹ ਵੀ ਕਰਨਗੇ। ਉਨ੍ਹਾਂ ਕਿਹਾ ਕਿ ਮਾਈਨਿੰਗ ਮਾਫੀਆ ਨੂੰ ਕਿਸੇ ਵੀ ਕੀਮਤ &&num;8216&semi;ਤੇ ਬਖਸ਼ਿਆ ਨਹੀਂ ਜਾਵੇਗਾ।<&sol;p>&NewLine;<p><&excl;-- relpost-thumb-wrapper --><&excl;-- close relpost-thumb-wrapper --><&excl;-- AI CONTENT END 3 -->&NewLine;<&sol;div>&NewLine;<p><&excl;-- &period;entry-content --><br &sol;>&NewLine; <&excl;-- &period;entry-footer -->&NewLine;<&sol;div>&NewLine;<p><script>&NewLine;&lpar;function&lpar;d&comma; s&comma; id&rpar; &lbrace;&NewLine;var js&comma; &fjlig;s &equals; d&period;getElementsByTagName&lpar;s&rpar;&lbrack;0&rsqb;&semi;&NewLine;if &lpar;d&period;getElementById&lpar;id&rpar;&rpar; return&semi;&NewLine;js &equals; d&period;createElement&lpar;s&rpar;&semi;&NewLine;js&period;id &equals; id&semi;&NewLine;js&period;src &equals; "&sol;&sol;connect&period;facebook&period;net&sol;en&lowbar;US&sol;sdk&period;js&num;xfbml&equals;1&version&equals;v2&period;5"&semi;&NewLine;&fjlig;s&period;parentNode&period;insertBefore&lpar;js&comma; &fjlig;s&rpar;&semi;&NewLine;&rcub;&lpar;document&comma; 'script'&comma; 'facebook-jssdk'&rpar;&rpar;&semi;&NewLine;<&sol;script><br &sol;>&NewLine;<br &sol;><&sol;p>&NewLine;

Exit mobile version