ਨਨਾਂ ਦੇ ਜਿਨਸੀ ਸ਼ੋਸ਼ਣ ਅਤੇ ਦੋ ਕਤਲਾਂ ਦੇ ਮਾਮਲੇ ‘ਚ ਸਜ਼ਾ ਕੱਟ ਰਹੇ ਰਾਮ ਰਹੀਮ ਦੀ ਪੈਰੋਲ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਣੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਦਾਇਰ ਅਰਜ਼ੀ ’ਤੇ ਪਿਛਲੀ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਗਿਆ ਸੀ। ਇਹ ਵੀ ਕਿਹਾ ਗਿਆ ਹੈ ਕਿ ਡੇਰਾ ਮੁਖੀ ਨੂੰ ਬਿਨਾਂ ਇਜਾਜ਼ਤ ਪੈਰੋਲ ਨਾ ਦਿੱਤੀ ਜਾਵੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।