Site icon Geo Punjab

ਹਾਈਕੋਰਟ ਨੇ ਕਿਸਾਨ ਮੀਟਿੰਗ ‘ਤੇ ਹਲਫ਼ਨਾਮਾ ਦੇਣ ਲਈ ਕਿਹਾ; ਅਗਲੀ ਤਰੀਕ 20 ਫਰਵਰੀ ਨੂੰ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਦੀ ਆਜ਼ਾਦੀ ਦੇਣ ਲਈ ਦਾਇਰ ਦੋ ਪਟੀਸ਼ਨਾਂ &OpenCurlyQuote;ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ &OpenCurlyQuote;ਚ ਮੁੜ ਸੁਣਵਾਈ ਹੋਈ। ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਮੰਗਲਵਾਰ ਤੱਕ ਮੁਲਤਵੀ ਕਰ ਦਿੱਤੀ ਹੈ। ਨਾਲ ਹੀ ਕੇਂਦਰ ਦੀ ਚੰਡੀਗੜ੍ਹ ਵਿਖੇ ਕਿਸਾਨਾਂ ਨਾਲ ਹੋਈ ਮੀਟਿੰਗ ਸਬੰਧੀ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version