Site icon Geo Punjab

ਹਾਈਕੋਰਟ ਨੇ ਮਜੀਠੀਆ ਨੂੰ ਨਹੀਂ ਦਿੱਤੀ ਜ਼ਮਾਨਤ, ਸੁਣਵਾਈ 30 ਮਈ ਤੱਕ ਮੁਲਤਵੀ


ਪਟਿਆਲਾ: ਡਰੱਗ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਕੇਸ ਦੀ ਸੁਣਵਾਈ 30 ਮਈ ਤੱਕ ਮੁਲਤਵੀ ਕਰਨ ਦਾ ਹੁਕਮ ਜਾਰੀ ਕਰ ਦਿੱਤਾ। ਇਸ ਲੇਖ ਵਿੱਚ ਪੋਸਟ ਡਿਸਕਲੇਮਰ ਰਾਏ / ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version