Site icon Geo Punjab

ਹਾਈਕੋਰਟ ਨੇ ਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ ਲਗਾਈ ਰੋਕ, ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ


ਚੰਡੀਗੜ੍ਹ ‘ਚ ਕੋਠੀ ਵਿਵਾਦ ਨੂੰ ਲੈ ਕੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫਤਾਰੀ ‘ਤੇ 25 ਤੱਕ ਰੋਕ ਲਗਾ ਕੇ ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ, ਨਾਲ ਹੀ ਇਸ ਸੈਣੀ ਦੀ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। . ਜਾਰੀ ਕੀਤਾ ਗਿਆ ਹੈ।

The post ਹਾਈਕੋਰਟ ਨੇ ਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ ਰੋਕ, ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ appeared first on

Exit mobile version