Site icon Geo Punjab

ਹਾਈਕੋਰਟ ਵੱਲੋਂ ਖੋਲ੍ਹੇ ਗਏ ਡਰੱਗ ਰੈਕੇਟ ਨਾਲ ਸਬੰਧਤ 3 ਲਿਫਾਫੇ ਸੀ.ਐਮ ਮਾਨ ਕੋਲ ਪਹੁੰਚੇ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&comma; 4 ਅਪ੍ਰੈਲ&comma; 2023 &&num;8211&semi; ਪੰਜਾਬ ਹਰਿਆਣਾ ਹਾਈਕੋਰਟ &&num;8216&semi;ਚ ਪਿਛਲੇ ਕਈ ਸਾਲਾਂ ਤੋਂ ਚੱਲ ਰਹੇ ਡਰੱਗ ਮਾਮਲੇ &&num;8216&semi;ਚ ਹੁਣ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦਰਅਸਲ ਹਾਈਕੋਰਟ ਵੱਲੋਂ ਖੋਲ੍ਹੇ ਗਏ 3 ਲਿਫਾਫੇ ਸੀ&period;ਐੱਮ ਭਗਵੰਤ ਮਾਨ ਤੱਕ ਪਹੁੰਚ ਗਏ ਹਨ&comma; ਜਿਸ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਉਕਤ ਮਾਮਲੇ &&num;8216&semi;ਚ ਦੋਸ਼ੀ ਪਾਏ ਜਾਣ &&num;8216&semi;ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਸੋਸ਼ਲ ਮੀਡੀਆ &&num;8216&semi;ਤੇ ਜਾਣਕਾਰੀ ਸਾਂਝੀ ਕਰਦੇ ਹੋਏ ਸੀ&period;ਐਮ ਮਾਨ ਨੇ ਲਿਖਿਆ ਕਿ ਪੰਜਾਬ &&num;8216&semi;ਚ ਨਸ਼ਿਆਂ ਨਾਲ ਸਬੰਧਤ ਕਈ ਸਾਲਾਂ ਤੋਂ ਬੰਦ ਪਏ ਮਾਨਯੋਗ ਹਾਈਕੋਰਟ ਵੱਲੋਂ ਖੋਲੇ ਗਏ 3 ਲਿਫਾਫੇ ਮੇਰੇ ਕੋਲ ਪਹੁੰਚੇ ਹਨ। ਪੰਜਾਬ ਦੀ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version