ਹਾਈ ਕੋਰਟ ਪੰਜਾਬ ਵਿਜੀਲੈਂਸ ਬਿਊਰੋ ਕਰ ਰਹੀ ਹੈ ਸਿੰਚਾਈ ਘੁਟਾਲੇ ਦੀ ਜਾਂਚ ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਿੰਚਾਈ ਘੁਟਾਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ਦੀ ਸੁਣਵਾਈ ਕਰਦਿਆਂ ਪੰਜਾਬ ਸਰਕਾਰ, ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਵਿਜੀਲੈਂਸ ਬਿਊਰੋ ਨੂੰ ਨੋਟਿਸ ਜਾਰੀ ਕੀਤਾ ਹੈ। . . ਇਸ ਵੇਲੇ ਪੰਜਾਬ ਵਿਜੀਲੈਂਸ ਬਿਊਰੋ ਸਿੰਚਾਈ ਘੁਟਾਲੇ ਦੀ ਜਾਂਚ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਗੁਰਿੰਦਰ ਸਿੰਘ ਖਿਲਾਫ 2017 ‘ਚ ਸਿੰਚਾਈ ਘੁਟਾਲੇ ਦੇ ਮਾਮਲੇ ‘ਚ ਮਾਮਲਾ ਦਰਜ ਕੀਤਾ ਗਿਆ ਸੀ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ‘ਆਪ’ ਸਰਕਾਰ ਦੇ ਸੱਤਾ ‘ਚ ਆਉਣ ਤੋਂ ਬਾਅਦ ਇਸ ਮਾਮਲੇ ‘ਚ ਸਾਬਕਾ ਮੰਤਰੀਆਂ ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ ਤੋਂ ਇਲਾਵਾ ਅਧਿਕਾਰੀ ਸਰਵੇਸ਼ ਕੌਸ਼ਲ, ਕੇ.ਬੀ.ਐੱਸ.ਸਿੱਧੂ ਅਤੇ ਕਾਹਨ ਸਿੰਘ ਪੰਨੂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਦਾ ਅੰਤ
